32.9 C
Patiāla
Monday, April 29, 2024

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 23 ਸਤੰਬਰ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਮੀਂਹ ਪਿਆ। ਇਸ ਨਾਲ ਘੱਟੋ-ਘੱਟ ਤਾਪਮਾਨ ‘ਚ ਕੁਝ ਡਿਗਰੀ ਹੇਠਾਂ ਆਇਆ ਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ।



News Source link

- Advertisement -

More articles

- Advertisement -

Latest article