26.6 C
Patiāla
Sunday, April 28, 2024

ਸਿਰਸਾ: ਆਸ਼ਾ ਵਰਕਰਾਂ ਨੇ ਮੰਗਾਂ ਦੀ ਪੂਰਤੀ ਲਈ ਸਿਰਸਾ-ਬਰਨਾਲਾ ਮਾਰਗ ਜਾਮ ਕੀਤਾ

Must read


ਪ੍ਰਭੂ ਦਿਆਲ

ਸਿਰਸਾ, 25 ਸਤੰਬਰ

ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ 50 ਦਿਨਾਂ ਤੋਂ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ਨੇ ਅੱਜ ਸਿਰਸਾ-ਬਰਨਾਲਾ ਰੋਡ ’ਤੇ ਜ਼ਿਲ੍ਹਾ ਜੇਲ੍ਹ ਨੇੜੇ ਜਾਮ ਲਾ ਦਿੱਤਾ। ਜਾਮ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਜਾਮ ਕਾਰਨ ਪੁਲੀਸ ਨੇ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਤੇ ਆਸ਼ਾ ਵਰਕਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਆਸ਼ਾ ਵਰਕਰ ਆਪਣੀਆਂ ਮੰਗਾਂ ’ਤੇ ਕਾਇਮ ਹਨ।



News Source link

- Advertisement -

More articles

- Advertisement -

Latest article