27.5 C
Patiāla
Sunday, May 5, 2024

ਮਾਣਹਾਨੀ ਕੇਸ: ਸੰਮਨਾਂ ਖ਼ਿਲਾਫ਼ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਅਪੀਲਾਂ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

Must read


ਅਹਿਮਦਾਬਾਦ, 26 ਸਤੰਬਰ

ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਡਿਗਰੀ ’ਤੇ ਆਮ ਆਦਮੀ ਪਾਰਟੀ (ਆਪ) ਨੇਤਾਵਾਂ ਅਰਵਿੰਦ ਕੇਜਰੀਵਾਲ ਅਤੇ ਸੰਜੈ ਸਿੰਘ ਦੀਆਂ ਟਿੱਪਣੀਆਂ ਸਬੰਧੀ ਦਰਜ ਅਪਰਾਧਕ ਮਾਣਹਾਨੀ ਮਾਮਲੇ ’ਚ ਉਨ੍ਹਾਂ ਨੂੰ ਭੇਜੇ ਗਏ ਸੰਮਨ ਰੱਦ ਕਰਨ ਦੀਆਂ ਅਪੀਲਾਂ ’ਤੇ ਤੁਰੰਤ ਸੁਣਵਾਈ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਮਾਮਲੇ ’ਤੇ ਸੁਣਵਾਈ ਹੁਣ 29 ਸਤੰਬਰ ਨੂੰ ਹੋਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਅਪਰਾਧਕ ਮਾਣਹਾਨੀ ਕੇਸ ਵਿੱਚ ਇੱਕ ਹੇਠਲੀ ਅਦਾਲਤ ਦੇ ਸੰਮਨਾਂ ਖ਼ਿਲਾਫ ਆਪਣੀਆਂ ਨਜ਼ਰਸਾਨੀ ਪਟੀਸ਼ਨਾਂ ਖਾਰਜ ਕੀਤੇ ਜਾਣ ਦੇ ਸੈਸ਼ਨ ਅਦਾਲਤ ਦੇ 14 ਸਤੰਬਰ ਦੇ ਹੁਕਮ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ।



News Source link
#ਮਣਹਨ #ਕਸ #ਸਮਨ #ਖਲਫ #ਕਜਰਵਲ #ਤ #ਸਜ #ਸਘ #ਦਆ #ਅਪਲ #ਤ #ਤਰਤ #ਸਣਵਈ #ਤ #ਇਨਕਰ

- Advertisement -

More articles

- Advertisement -

Latest article