36.3 C
Patiāla
Friday, May 10, 2024

ਹਰਿਆਣਾ: ਬਾਰ, ਰੈਸਟੋਰੈਂਟਾਂ ਤੇ ਹੋਟਲਾਂ ਵਿੱਚ ਹੁੱਕਾ ਬੰਦ

Must read


ਚੰਡੀਗੜ੍ਹ, 25 ਸਤੰਬਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਵਿੱਚ ਹੋਟਲਾਂ, ਰੈਸਟੋਰੈਂਟਾਂ, ਬਾਰ ਤੇ ਹੋਰ ਵਪਾਰਕ ਅਦਾਰਿਆਂ ਵਿੱਚ ਗਾਹਕਾਂ ਨੂੰ ਹੁੱਕਾ ਮੁਹੱਈਆ ਕਰਵਾਉਣ ’ਤੇ ਪਾਬੰਦੀ ਹੋਵੇਗੀ। ਹਾਲਾਂਕਿ, ਇਹ ਪਾਬੰਦੀ ਪੇਂਡੂ ਇਲਾਕਿਆਂ ਵਿੱਚ ਇਸਤੇਮਾਲ ਕੀਤੇ ਜਾਂਦੇ ਰਵਾਇਤੀ ਹੁੱਕਿਆਂ ’ਤੇ ਲਾਗੂ ਨਹੀਂ ਹੋਵੇਗੀ। ਇਕ ਸਰਕਾਰੀ ਬਿਆਨ ਮੁਤਾਬਕ ਇਹ ਐਲਾਨ ਉਨ੍ਹਾਂ ਕਰਨਾਲ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕਰਵਾਈ ਗਈ ਸੂਬਾ ਪੱਧਰੀ ‘ਸਾਈਕਲੋਥੌਨ’ ਦੇ ਸਮਾਪਤੀ ਸਮਾਰੋਹ ਦੌਰਾਨ ਕੀਤਾ। -ਪੀਟੀਆਈ



News Source link

- Advertisement -

More articles

- Advertisement -

Latest article