23.9 C
Patiāla
Friday, May 3, 2024

ਵਾਰਾਨਸੀ ਦੀ ਅਦਾਲਤ ਨੇ ਗਿਆਨਵਾਪੀ ਕੰਪਲੈਕਸ ’ਚ ਭਾਰਤੀ ਪੁਰਾਤੱਤਵ ਸਰਵੇਖਣ ਨੂੰ ਰੋਕਣ ਦੀ ਅਪੀਲ ਖਾਰਜ ਕੀਤੀ

Must read


ਵਾਰਾਨਸੀ (ਯੂਪੀ), 29 ਸਤੰਬਰ

ਇਥੋਂ ਦ ਅਦਾਲਤ ਨੇ ਗਿਆਨਵਾਪੀ ਕੰਪਲੈਕਸ ਵਿੱਚ ਭਾਰਤੀ ਪੁਰਾਤੱਤਵ ਸਰਵੇਖਣ ਦੇ ਚੱਲ ਰਹੇ ਵਿਗਿਆਨਕ ਸਰਵੇਖਣ ਨੂੰ ਰੋਕਣ ਦੀ ਅਪੀਲ ਕਰਨ ਵਾਲੀ ਮੁਸਲਿਮ ਧਿਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜ਼ਿਲ੍ਹਾ ਸਰਕਾਰੀ ਵਕੀਲ ਰਾਜੇਸ਼ ਮਿਸ਼ਰਾ ਨੇ ਦੱਸਿਆ ਕਿ ਵਾਰਾਨਸੀ ਦੇ ਜ਼ਿਲ੍ਹਾ ਜੱਜ ਏਕੇ ਵਿਸ਼ਵੇਸ਼ ਨੇ ਅੰਜੁਮਨ ਇੰਤਜ਼ਾਮੀਆਂ ਮਸਜਿਦ ਕਮੇਟੀ ਵੱਲੋਂ ਦਾਇਰ ਪਟੀਸ਼ਨ ‘ਤੇ ਕਿਹਾ ਕਿ ਸਰਵੇਖਣ ਅਲਾਹਾਬਾਦ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਕੀਤਾ ਜਾ ਰਿਹਾ ਹੈ, ਇਸ ਲਈ ਅਦਾਲਤ ਨੂੰ ਮਾਮਲੇ ਦੀ ਸੁਣਵਾਈ ਦਾ ਕੋਈ ਅਧਿਕਾਰ ਨਹੀਂ ਹੈ।



News Source link

- Advertisement -

More articles

- Advertisement -

Latest article