32 C
Patiāla
Sunday, May 5, 2024

ਅਵਨਿਾਸ਼ ਸਾਬਲੇ ਨੇ 3000 ਮੀਟਰ ਸਟੀਪਲਚੇਜ਼ ’ਚ ਸੋਨ ਤਗ਼ਮਾ ਜਿੱਤਿਆ

Must read


ਹਾਂਗਜ਼ੂ, 1 ਅਕਤੂਬਰ

ਭਾਰਤ ਨੇ ਏਸ਼ਿਆਈ ਖੇਡਾਂ ਵਿੱਚ ਇਕ ਹੋਰ ਸੋਨ ਤਗ਼ਮਾ ਜਿੱਤ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ 3000 ਮੀਟਰ ਸਟੀਪਲਚੇਜ਼ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਇਸ ਨਾਲ ਕੁੱਲ ਸੋਨ ਤਗ਼ਮਿਆਂ ਦੀ ਗਿਣਤੀ 12 ਹੋ ਗਈ ਹੈ ਤੇ ਅਥਲੈਟਿਕਸ ’ਚ ਇਹ ਦੂਜਾ ਤਗ਼ਮਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article