20.4 C
Patiāla
Thursday, May 2, 2024

ਨਾਂਦੇੜ ਦੇ ਸਰਕਾਰੀ ਹਸਪਤਾਲ ਵਿੱਚ 24 ਮੌਤਾਂ; ਜਾਂਚ ਸ਼ੁਰੂ

Must read


ਮੁੰਬਈ, 2 ਅਕਤੂਬਰ

ਨਾਂਦੇੜ ਦੇ ਸਰਕਾਰੀ ਹਸਪਤਾਲ ਵਿੱਚ ਬੀਤੇ 24 ਘੰਟਿਆਂ ਦੌਰਾਨ 24 ਮਰੀਜ਼ਾਂ ਦੀ ਮੌਤ ਹੋਈ ਹੈ ਜਨਿ੍ਹਾਂ ਵਿੱਚ 12 ਬੱਚੇ ਸ਼ਾਮਲ ਹਨ। ਮਹਾਰਾਸ਼ਟਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਦਿਲੀਪ ਨੇ ਦੱਸਿਆ ਕਿ ਛੱਤਰਪਤੀ ਸਾਂਬਾਜੀ ਨਗਰ ਜ਼ਿਲ੍ਹੇ ਤੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਇਨ੍ਹਾਂ ਮੌਤਾਂ ਬਾਰੇ ਮੰਗਲਵਾਰ ਨੂੰ ਰਿਪੋਰਟ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਹਸਪਤਾਲ ਦੀ ਨਿਗਰਾਨੀ ਕਰ ਰਹੇ ਹਨ। -ਪੀਟੀਆਈ



News Source link

- Advertisement -

More articles

- Advertisement -

Latest article