33.1 C
Patiāla
Sunday, April 28, 2024

Kangna Ranaut | ਜਾਵੇਦ ਅਖਤਰ ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਨੇ ਦਰਜ ਕਰਵਾਏ ਬਿਆਨ

Must read



By : ABP Sanjha | Updated : 05 Oct 2023 09:05 PM (IST)

Kangna Ranaut | ਜਾਵੇਦ ਅਖਤਰ ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਨੇ ਦਰਜ ਕਰਵਾਏ ਬਿਆਨ

ਅਦਾਕਾਰਾ ਕੰਗਨਾ ਰਣੌਤ ਨੇ ਗੀਤਕਾਰ ਜਾਵੇਦ ਅਖਤਰ ਵੱਲੋਂ ਆਪਣੇ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ‘ਚ ਬੁੱਧਵਾਰ ਨੂੰ ਅਦਾਲਤ ‘ਚ ਆਪਣਾ ਬਿਆਨ ਦਰਜ ਕਰਵਾਇਆ।
ਇਹ ਬਿਆਨ ਸੀਆਰਪੀਸੀ ਦੀ ਧਾਰਾ 313 ਦੇ ਤਹਿਤ ਦਰਜ ਕੀਤਾ ਗਿਆ ਸੀ।
ਇਸ ਧਾਰਾ ਦੇ ਤਹਿਤ ਮੁਲਜ਼ਮ ਨੂੰ ਆਪਣੇ ਵਿਰੁੱਧ ਸਬੂਤਾਂ ਵਿਚ ਦਰਸਾਏ ਗਏ ਹਾਲਾਤ ਦੀ ਵਿਆਖਿਆ ਕਰਨ ਦਾ ਮੌਕਾ ਮਿਲਦਾ ਹੈ।
ਇਹ ਕਾਰਵਾਈ ਬੰਦ ਕਮਰੇ ਵਿੱਚ ਕੀਤੀ ਗਈ।
ਸੁਣਵਾਈ ਵਿੱਚ ਸ਼ਾਮਲ ਹੋਏ ਇੱਕ ਵਕੀਲ ਦੇ ਅਨੁਸਾਰ, ਕੰਗਨਾ ਨੇ ਇੱਕ ਟੈਲੀਵਿਜ਼ਨ ਇੰਟਰਵਿਊ ਦੇਣ ਦੀ ਗੱਲ ਸਵੀਕਾਰ ਕੀਤੀ। ਇਸ ਵਿੱਚ ਉਸਨੇ ਗੀਤਕਾਰ ਦੇ ਖਿਲਾਫ “ਕਥਿਤ ਅਪਮਾਨਜਨਕ ਟਿੱਪਣੀਆਂ” ਕੀਤੀਆਂ ਸਨ।
ਕੰਗਨਾ ਦੇ ਲਿਖਤੀ ਬਿਆਨ ਦਰਜ ਕਰਵਾਉਣ ਲਈ ਕੇਸ ਦੀ ਸੁਣਵਾਈ 31 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਜਾਵੇਦ ਅਖਤਰ ਨੇ 2020 ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਕਥਿਤ ਖੁਦਕੁਸ਼ੀ ਤੋਂ ਬਾਅਦ, ਰਣੌਤ ਨੇ ਇੱਕ ਟੈਲੀਵਿਜ਼ਨ ਇੰਟਰਵਿਊ ਵਿੱਚ ਬਾਲੀਵੁੱਡ ‘ਮੰਡਲੀ ‘ ਦਾ ਹਵਾਲਾ ਦਿੰਦੇ ਹੋਏ ਜਾਵੇਦ ਅਖ਼ਤਰ ਵਿਰੁੱਧ ਅਪਮਾਨਜਨਕ ਬਿਆਨ ਦਿੱਤੇ ਸਨ।

Subscribe Our Channel: ABP Sanjha https://www.youtube.com/channel/UCYGZ… 

Don’t forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l… 
Download ABP App for Android: https://play.google.com/store/apps/de…





News Source link

- Advertisement -

More articles

- Advertisement -

Latest article