24.6 C
Patiāla
Wednesday, May 1, 2024

ਆਤਿਸ਼ੀ ਵੱਲੋਂ ਆਨਲਾਈਨ ਗੇਮਿੰਗ ਤੇ ਟੈਕਸ ਖਤਮ ਕਰਨ ਦੀ ਮੰਗ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 7 ਅਕਤੂਬਰ

ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਆਨਲਾਈਨ ਗੇਮਿੰਗ ਉਦਯੋਗ ਨੂੰ ਭਾਰੀ ਟੈਕਸਾਂ ਦੇ ਬੋਝ ਹੇਠ ਦੱਬਣ ਤੋਂ ਬਚਾਉਣ ਲਈ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ 52ਵੀਂ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਆਨਲਾਈਨ ਗੇਮਿੰਗ ਉਦਯੋਗ ਨੂੰ ਦਿੱਤੇ 1.5 ਲੱਖ ਕਰੋੜ ਰੁਪਏ ਦੇ ਟੈਕਸ ਨੋਟਿਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਵਿੱਤ ਮੰਤਰੀ ਆਤਿਸ਼ੀ ਨੇ ਸਵੇਰੇ ਡਿਜੀਟਲ ਪ੍ਰੈੱਸ ਕਾਨਫਰੰਸ ਰਾਹੀਂ ਇਹ ਗੱਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਾਰੀ ਟੈਕਸਾਂ ਦੇ ਬੋਝ ਹੇਠ ਦੇਸ਼ ਵਿੱਚ ਸਟਾਰਟਅੱਪ ਉਦਯੋਗ ਦਾ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਸੈਕਟਰ ਆਨਲਾਈਨ ਗੇਮਿੰਗ ਦੀ ਪਿੱਠ ਟੁੱਟ ਜਾਵੇਗੀ।



News Source link

- Advertisement -

More articles

- Advertisement -

Latest article