41.4 C
Patiāla
Monday, May 6, 2024

ਐੱਸਵਾਈਐੱਲ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਹੋਵੇ: ਖੱਟਰ

Must read


ਚੰਡੀਗੜ੍ਹ, 6 ਅਕਤੂਬਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਇਹ ਬਿਆਨ ਪੰਜਾਬ ਦੀ ਉਸ ਟਿੱਪਣੀ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਐੱਸਵਾਈਐੱਲ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ ਕਿਉਂਕਿ ਸੂਬੇ ਕੋਲ ਐਨਾ ਵਾਧੂ ਪਾਣੀ ਹੀ ਨਹੀਂ ਹੈ ਜੋ ਕਿ ਵੰਡਿਆ ਜਾ ਸਕੇ।



News Source link

- Advertisement -

More articles

- Advertisement -

Latest article