30 C
Patiāla
Tuesday, May 7, 2024

ਹਰਿਆਣਾ: ‘ਆਪ’ ਨੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਐਲਾਨੇ

Must read


ਚੰਡੀਗੜ੍ਹ, 6 ਅਕਤੂਬਰ

ਆਮ ਆਦਮੀ ਪਾਰਟੀ ਨੇ ਅੱਜ ਹਰਿਆਣਾ ਦੇ ਕੁੱਲ ਦਸ ਲੋਕ ਸਭਾ ਹਲਕਿਆਂ ਦੇ ਇਚਾਰਜਾਂ ਦਾ ਐਲਾਨ ਕੀਤਾ ਹੈ। ਇਹ ਸਾਰੇ ਇੰਚਾਰਜ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਹਨ। ‘ਆਪ’ ਨੇ ਨਾਲ ਹੀ ਭਾਜਪਾ-ਜੇਜੇਪੀ ਸ਼ਾਸਿਤ ਸੂਬੇ ਵਿੱਚ ਸਾਰੀਆਂ 90 ਵਿਧਾਨ ਸਭਾ ਸੀਟਾਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਲੋਕ ਸਭਾ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣੀਆਂ ਹਨ।  -ਪੀਟੀਆਈ



News Source link

- Advertisement -

More articles

- Advertisement -

Latest article