32.8 C
Patiāla
Tuesday, April 30, 2024

ਸੰਸਦ ’ਚ ਜਲਦ ਲਿਆਂਦਾ ਜਾਵੇਗਾ ਭਾਰਤੀ ਉੱਚ ਸਿੱਖਿਆ ਕਮਿਸ਼ਨ ਬਿੱਲ: ਮੰਤਰੀ

Must read


ਨਵੀਂ ਦਿੱਲੀ, 11 ਅਕਤੂਬਰ

ਕੇਂਦਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਕਿਹਾ ਹੈ ਕਿ ਭਾਰਤ ਦੇ ਉੱਚ ਸਿੱਖਿਆ ਕਮਿਸ਼ਨ ਬਿੱਲ ਜਲਦੀ ਹੀ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਲਾਅ ਕਾਲਜਾਂ ਨੂੰ ਭਾਰਤ ਦੇ ਉੱਚ ਸਿੱਖਿਆ ਕਮਿਸ਼ਨ ਅਧੀਨ ਨਹੀਂ ਲਿਆਂਦਾ ਜਾਵੇਗਾ।



News Source link

- Advertisement -

More articles

- Advertisement -

Latest article