39 C
Patiāla
Saturday, April 27, 2024

ਸੰਸਦ ਮਾਮਲੇ ਦੀ ਜਾਂਚ: ਮੁਲਜ਼ਮ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਦੇ ਨਾਂ ’ਤੇ 6 ਵੱਟਸਐਪ ਗਰੁੱਪਾਂ ਦੇ ਮੈਂਬਰ

Must read


ਨਵੀਂ ਦਿੱਲੀ, 19 ਦਸੰਬਰ

ਸੰਸਦ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਛੇ ਵਿਅਕਤੀ ਭਗਤ ਸਿੰਘ ਅਤੇ ਚੰਦਰਸ਼ੇਖਰ ਆਜ਼ਾਦ ਦੇ ਨਾਮ ਵਾਲੇ ਅੱਧੀ ਦਰਜਨ ਵਟਸਐੱਪ ਗਰੁੱਪਾਂ ਦਾ ਹਿੱਸਾ ਹਨ। ਪੁਲੀਸ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਂਚ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਅਤੇ ਇਨ੍ਹਾਂ ਸਮੂਹਾਂ ਦੇ ਹੋਰ ਮੈਂਬਰ ਆਜ਼ਾਦੀ ਘੁਲਾਟੀਆਂ ਦੇ ਵਿਚਾਰਾਂ ’ਤੇ ਨਿਯਮਤ ਤੌਰ ‘ਤੇ ਚਰਚਾ ਕਰਦੇ ਹਨ ਅਤੇ ਸਬੰਧਤ ਵੀਡੀਓ ਕਲਿੱਪ ਵੀ ਸਾਂਝੇ ਕਰਦੇ ਹਨ।



News Source link

- Advertisement -

More articles

- Advertisement -

Latest article