35.3 C
Patiāla
Thursday, May 2, 2024

ਧਨਖੜ ਦੀ ਨਕਲ ਲਾਹੇ ਜਾਣ ਤੋਂ ਰਾਸ਼ਟਰਪਤੀ ਵੀ ਦੁਖੀ

Must read


ਨਵੀਂ ਦਿੱਲੀ, 20 ਦਸੰਬਰ

ਰਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਹੈ ਕਿ ਸੰਸਦ ਕੰਪਲੈਕਸ ਵਿੱਚ ਜਿਸ ਤਰ੍ਹਾਂ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਦਾ ਅਪਮਾਨ ਕੀਤਾ ਗਿਆ, ਉਸ ਤੋਂ ਉਹ ਬਹੁਤ ਦੁਖੀ ਹਨ। ਰਾਸ਼ਟਰਪਤੀ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹਨ ਪਰ ਉਨ੍ਹਾਂ ਦਾ ਪ੍ਰਗਟਾਵਾ ਮਰਿਆਦਾ ਦੇ ਦਾਇਰੇ ਵਿੱਚ ਹੋਣਾ ਚਾਹੀਦਾ ਹੈ। ਰਾਸ਼ਟਰਪਤੀ ਦਾ ਇਹ ਬਿਆਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਵੱਲੋਂ ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਮੰਗਲਵਾਰ ਨੂੰ ਸੰਸਦ ਦੀਆਂ ਪੌੜੀਆਂ ‘ਤੇ ਵਿਰੋਧੀ ਮੈਂਬਰਾਂ ਦੇ ਪ੍ਰਦਰਸ਼ਨ ਦੌਰਾਨ ਧਨਖੜ ਦੀ ਨਕਲ ਲਾਹੇ ਜਾਣ ਤੋਂ ਇਕ ਦਿਨ ਬਾਅਦ ਆਇਆ ਹੈ।



News Source link

- Advertisement -

More articles

- Advertisement -

Latest article