29.1 C
Patiāla
Saturday, May 4, 2024

ਵਿਧਾਇਕ ਭਰਾਜ ਵਲੋਂ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਸਾਰੋਂ ’ਚ ਸੁਵਿਧਾ ਕੈਂਪ

Must read


ਨਿਜੀ ਪੱਤਰ ਪ੍ਰੇਰਕ

ਸੰਗਰੂਰ, 20 ਦਸੰਬਰ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਸਾਰੋਂ ਵਿਖੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਲਗਾਇਆ ਗਿਆ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਯੋਗ ਹੱਲ ਵੀ ਕਰਵਾਇਆ ਗਿਆ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਹਰ ਇੱਕ ਸਮੱਸਿਆ ਤੇ ਸ਼ਿਕਾਇਤ ਦੇ ਤਰਜੀਹੀ ਆਧਾਰ ’ਤੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਕੈਂਪ ’ਚ ਅੱਜ ਵਿਧਾਇਕ ਨੇ ਲੋਕਾਂ ਦੀਆਂ ਮਾਲ ਵਿਭਾਗ, ਪੰਚਾਇਤ ਵਿਭਾਗ, ਫੂਡ ਸਪਲਾਈ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਯੋਗ ਹੱਲ ਕਰਵਾਇਆ।



News Source link

- Advertisement -

More articles

- Advertisement -

Latest article