27.8 C
Patiāla
Thursday, May 2, 2024

21 ਮਈ ਤੋਂ ਬਾਅਦ ਦੇਸ਼ ’ਚ ਕਰੋਨਾ ਦੇ ਸਭ ਤੋਂ ਵੱਧ 614 ਨਵੇਂ ਮਾਮਲੇ ਸਾਹਮਣੇ ਆਏ

Must read


ਨਵੀਂ ਦਿੱਲੀ, 20 ਦਸੰਬਰ

ਮੰਗਲਵਾਰ ਨੂੰ ਭਾਰਤ ਵਿਚ 21 ਮਈ ਤੋਂ ਬਾਅਦ ਕਰੋਨਾ ਦੇ ਸਭ ਤੋਂ ਵੱਧ 614 ਮਾਮਲੇ ਦਰਜ ਕੀਤੇ ਗਏ, ਜਿਸ ਕਾਰਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,311 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਅੱਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਕੇਰਲ ਵਿੱਚ 24 ਘੰਟਿਆਂ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,33,321 ਹੋ ਗਈ ਹੈ, ਜਦੋਂ ਕਿ ਦੇਸ਼ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 4.50 ਕਰੋੜ (4,50,05,978) ਨੂੰ ਪਾਰ ਕਰ ਗਈ।



News Source link

- Advertisement -

More articles

- Advertisement -

Latest article