40.4 C
Patiāla
Thursday, May 9, 2024

ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ – punjabitribuneonline.com

Must read


ਨਵੀਂ ਦਿੱਲੀ, 20 ਦਸੰਬਰ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੀ ਵੀਰਵਾਰ ਨੂੰ ਮੀਟਿੰਗ ਰੱਖੀ ਹੈ ਜਿਸ ’ਚ ਅਗਾਮੀ ਲੋਕ ਸਭਾ ਚੋਣਾਂ ’ਚ ਪਾਰਟੀ ਦੀ ਰਣਨੀਤੀ ਅਤੇ ‘ਇੰਡੀਆ’ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਨਾਲ ਸੀਟਾਂ ਦੀ ਵੰਡ ’ਤੇ ਚਰਚਾ ਹੋਵੇਗੀ। ਕਾਂਗਰਸ ਪਾਰਲੀਮੈਂਟਰੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਹਾਜ਼ਰ ਹੋਣਗੇ। ਪੰਜ ਰਾਜਾਂ ਦੀਆਂ ਹੁਣੇ ਹੁਣੇ ਹੋਈਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਤੋਂ ਬਾਅਦ ਪਾਰਟੀ ਦੇ ਸਿਖਰਲੇ ਆਗੂਆਂ ਦੀ ਇਹ ਪਹਿਲੀ ਮੀਟਿੰਗ ਹੋ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article