25 C
Patiāla
Monday, April 29, 2024

ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਤੋਂ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 22 ਦਸੰਬਰ

ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਪੱਤਰ ਅੱਜ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article