33.5 C
Patiāla
Thursday, May 2, 2024

ਜੰਮੂ-ਕਸ਼ਮੀਰ: ਅਤਿਵਾਦੀਆਂ ਵੱਲੋਂ ਸੇਵਾਮੁਕਤ ਪੁਲੀਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ

Must read


ਸ੍ਰੀਨਗਰ, 24 ਦਸੰਬਰ

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਐਤਵਾਰ ਨੂੰ ਅਤਿਵਾਦੀਆਂ ਨੇ ਇਕ ਸੇਵਾਮੁਕਤ ਪੁਲੀਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਮੁਹੰਮਦ ਸ਼ਫੀ ਨੂੰ ਅੱਜ ਤੜਕੇ ਇਕ ਮਸਜਿਦ ’ਚ ਗੋਲੀ ਮਾਰ ਦਿੱਤੀ ਗਈ। ਉਸ ’ਤੇ ਮਸਜਿਦ ’ਚ ਨਮਾਜ਼ ਪੜ੍ਹਦੇ ਸਮੇਂ ਗੋਲੀਆਂ ਚਲਾਈਆਂ ਗਹੀਆਂ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਘਟਨਾ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।



News Source link

- Advertisement -

More articles

- Advertisement -

Latest article