37.2 C
Patiāla
Sunday, May 5, 2024

ਵਿਦੇਸ਼ ਮੰਤਰੀ ਜੈਸ਼ੰਕਰ ਰੂਸ ਦੇ ਦੌਰੇ ’ਤੇ – punjabitribuneonline.com

Must read


ਮਾਸਕੋ, 25 ਦਸੰਬਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਰੂਸ ਦੇ ਪੰਜ ਦਿਨਾਂ ਦੇ ਦੌਰੇ ’ਤੇ ਮਾਸਕੋ ਪਹੁੰਚ ਗਏ ਹਨ। ਇਸ ਦੌਰਾਨ ਉਹ ਆਪਣੇ ਹਮਰੁਤਬਾ ਨਾਲ ਵੱਖ-ਵੱਖ ਦੁਵੱਲੇ ਤੇ ਆਲਮੀ ਮੁੱਦਿਆਂ ’ਤੇ ਚਰਚਾ ਕਰਨਗੇ। ਜੈਸ਼ੰਕਰ ਦੌਰੇ ਦੌਰਾਨ ਸੇਂਟ ਪੀਟਰਜ਼ਬਰਗ ਵੀ ਜਾਣਗੇ। ਭਾਰਤੀ ਵਿਦੇਸ਼ ਮੰਤਰੀ ਰੂਸ ਦੇ ਉਪ ਪ੍ਰਧਾਨ ਮੰਤਰੀ ਅਤੇ ਉਦਯੋਗ ਤੇ ਵਪਾਰ ਮੰਤਰੀ ਡੇਨਿਸ ਮੰਟੁਰੋਵ ਨੂੰ ਵੀ ਮਿਲਣਗੇ। ਦੋਵੇਂ ਆਗੂ ਆਰਥਿਕ ਰਾਬਤੇ ਨਾਲ ਜੁੜੇ ਮਾਮਲਿਆਂ ’ਤੇ ਚਰਚਾ ਕਰਨਗੇ। -ਪੀਟੀਆਈ



News Source link

- Advertisement -

More articles

- Advertisement -

Latest article