22 C
Patiāla
Thursday, May 2, 2024

ਕਿਸਾਨਾਂ ਵੱਲੋਂ ਧੂਰੀ ਰੇਲਵੇ ਸਟੇਸ਼ਨ ’ਤੇ ਮੋਰਚਾ 27 ਨੂੰ

Must read


ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 26 ਦਸੰਬਰ

ਗੰਨਾ ਕਾਸ਼ਤਕਾਰ ਦੀ ਹੋ ਰਹੀ ਖੱਜਲ ਖੁਆਰੀ ਤੋਂ ਖਫ਼ਾ ਗੰਨਾ ਸੰਘਰਸ਼ ਕਮੇਟੀ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 27 ਦਸੰਬਰ ਨੂੰ ਧੂਰੀ ਵਿਚ ਰੇਲਵੇ ਲਾਈਨਾਂ ਉਪਰ ਅਣਮਿਥੇ ਸਮੇਂ ਲਈ ਮੋਰਚਾ ਲਗਾਉਂਦਿਆਂ ਰੇਲਾਂ ਰੋਕੀਆਂ ਜਾਣਗੀਆਂ ਹਾਲਾਂਕਿ ਬੀਤੀ 21 ਦਸੰਬਰ ਨੂੰ ਕੇਨ ਕਮਿਸ਼ਨਰ ਪੰਜਾਬ ਅਤੇ ਪ੍ਰਸ਼ਾਸਨ ਵੱਲੋਂ ਗੰਨਾ ਸੰਘਰਸ਼ ਕਮੇਟੀ ਨਾਲ ਮੀਟਿੰਗ ਕਰਦਿਆਂ ਗੰਨਾ ਕਾਸ਼ਤਕਾਰਾਂ ਦੀਆਂ ਕਈ ਮੰਗਾਂ ਜ਼ੁਬਾਨੀ ਮੰਨੀਆਂ ਗਈਆਂ ਸਨ ਅਤੇ ਮੰਨੀਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਮੰਗਾਂ ਤੈਅ ਕੀਤੀ ਤਰੀਕ ਨੂੰ ਅਮਲੀ ਰੂਪ ਵਿਚ ਲਾਗੂ ਨਾ ਕੀਤੀਆਂ ਗਈਆਂ ਜਿਸ ਤੋਂ ਰੋਹ ਵਿੱਚ ਆਏ ਕਿਸਾਨਾਂ ਨੇ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਹੈ।

The post ਕਿਸਾਨਾਂ ਵੱਲੋਂ ਧੂਰੀ ਰੇਲਵੇ ਸਟੇਸ਼ਨ ’ਤੇ ਮੋਰਚਾ 27 ਨੂੰ appeared first on punjabitribuneonline.com.



News Source link

- Advertisement -

More articles

- Advertisement -

Latest article