32.9 C
Patiāla
Monday, April 29, 2024

ਭਾਰਤੀ ਕੁਸ਼ਤੀ ਸੰਘ ਦਾ ਕੰਮ ਚਲਾਉਣ ਲਈ ਆਈਓਏ ਨੇ ਤਿੰਨ ਮੈਂਬਰੀ ਐਡਹਾਕ ਕਮੇਟੀ ਬਣਾਈ – punjabitribuneonline.com

Must read


ਨਵੀਂ ਦਿੱਲੀ, 27 ਦਸੰਬਰ

ਖੇਡ ਮੰਤਰਾਲੇ ਵੱਲੋਂ ਕੌਮੀ ਕੁਸ਼ਤੀ ਸੰਘ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਮੁਅੱਤਲ ਕਰਨ ਤੋਂ ਬਾਅਦ ਭਾਰਤੀ ਓਲੰਪਿਕ ਸੰਘ (ਆਈਓਏ) ਨੇ ਅੱਜ  ਡਬਲਿਊਐੱਫਆਈ ਨੂੰ ਚਲਾਉਣ ਲਈ ਤਿੰਨ ਮੈਂਬਰੀ ਐਡਹਾਕ ਕਮੇਟੀ ਕਾਇਮ ਕੀਤੀ ਹੈ। ਵੁਸ਼ੂ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ ਪੈਨਲ ਦੇ ਚੇਅਰਮੈਨ ਹੋਣਗੇ ਅਤੇ ਹਾਕੀ ਓਲੰਪੀਅਨ ਐੱਮਐੱਮ ਸੋਮਾਇਆ ਅਤੇ ਸਾਬਕਾ ਅੰਤਰਰਾਸ਼ਟਰੀ ਸ਼ਟਲਰ ਮੰਜੂਸ਼ਾ ਕੰਵਰ ਦੋ ਮੈਂਬਰ ਹੋਣਗੇ।



News Source link

- Advertisement -

More articles

- Advertisement -

Latest article