38.5 C
Patiāla
Saturday, April 27, 2024

ਮਜੀਠੀਆ ਨੇ ਸਿਟ ਤੋਂ ਚਾਰ ਹਫ਼ਤਿਆਂ ਦਾ ਸਮਾਂ ਮੱਗਿਆ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 27 ਦਸੰਬਰ

ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇੱਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਅੱਜ ਸਿਟ ਸਾਹਮਣੇ ਪੇਸ਼ ਨਹੀਂ ਹੋਏ। ਮਜੀਠੀਆ ਨੇ ਅਧਿਕਾਰੀਆਂ ਵੱਲੋਂ ਮੰਗੇ ਗਏ ਦਸਤਾਵੇਜ਼ ਤੇ ਰਿਕਾਰਡ ਇਕੱਤਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ।



News Source link

- Advertisement -

More articles

- Advertisement -

Latest article