38 C
Patiāla
Sunday, May 5, 2024

ਆਂਧਰਾ ਪ੍ਰਦੇਸ਼ ’ਚ ਪਰਿਵਾਰ ਦੇ ਚਾਰ ਜੀਆਂ ਨੇ ਖ਼ੁਦਕੁਸ਼ੀ ਕੀਤੀ – punjabitribuneonline.com

Must read


ਵਿਸ਼ਾਖਾਪਟਨਮ, 29 ਦਸੰਬਰ

ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਚ ਪਰਿਵਾਰ ਦੇ 4 ਮੈਂਬਰਾਂ ਨੇ ਕਥਿਤ ਤੌਰ ‘ਤੇ ਖ਼ੁਦਕੁਸ਼ੀ ਕਰ ਲਈ, ਜਦਕਿ ਇਕ ਮੈਂਬਰ ਹਸਪਤਾਲ ਵਿਚ ਦਾਖਲ ਹੈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਵਿਸ਼ਾਖਾਪਟਨਮ ਦੇ ਅਨਾਕਾਪੱਲੇ ਜ਼ਿਲ੍ਹੇ ਦੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸ਼ਿਵ ਰਾਮਕ੍ਰਿਸ਼ਨ (40), ਉਸ ਦੀ ਪਤਨੀ ਮਾਧਵੀ (38) ਅਤੇ ਦੋ ਬੇਟੀਆਂ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਦੀ ਤੀਜੀ ਬੇਟੀ ਹਸਪਤਾਲ ’ਚ ਦਾਖਲ ਹੈ। ਪੁਲੀਸ ਨੂੰ ਸ਼ੱਕ ਹੈ ਕਿ ਪਰਿਵਾਰ ਨੇ ਆਰਥਿਕ ਤੰਗੀ ਕਾਰਨ ਇਹ ਕਦਮ ਚੁੱਕਿਆ ਹੈ।



News Source link

- Advertisement -

More articles

- Advertisement -

Latest article