28.8 C
Patiāla
Tuesday, May 7, 2024

ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ

Must read


ਮਸਤੂਆਣਾ ਸਾਹਿਬ: ਗੁਰੂ ਗੋਬਿੰਦ ਸਿੰਘ ਦੇ ਆਮਦ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਅਕੋਈ ਸਾਹਿਬ ਸੰਗਰੂਰ ਵਿਖੇ 31 ਦਸੰਬਰ ਤੋਂ 2 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਪੋਸਟਰ ਰਿਲੀਜ਼ ਕਰਦਿਆਂ ਬਾਬਾ ਬਲਕੀਤ ਸਿੰਘ ਫੱਕਰ, ਸਰਪੰਚ ਕੁਲਵਿੰਦਰ ਸਿੰਘ ਤੇ ਕੁਲਦੀਪ ਸਿੰਘ ਨੇ ਦੱਸਿਆ ਕਿ 31 ਦਸੰਬਰ ਨੂੰ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਸਾਹਿਬ ਦੀ ਲੜੀ ਆਰੰਭ ਕੀਤੀ ਜਾਵੇਗੀ ਅਤੇ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਮੁਲੋਵਾਲ ਸਾਹਿਬ ਤੋਂ ਵੱਖ-ਵੱਖ ਪਿੰਡਾਂ ’ਚੋ ਹੁੰਦਾ ਹੋਇਆ ਨਗਰ ਅਕੋਈ ਸਾਹਿਬ ਵਿਖੇ ਦੇਰ ਸ਼ਾਮ ਪਹੁੰਚੇਗਾ। ਪਹਿਲੀ ਅਤੇ 2 ਜਨਵਰੀ ਨੂੰ ਧਾਰਮਿਕ ਦੀਵਾਨ ਸਜਣਗੇ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article