25 C
Patiāla
Monday, April 29, 2024

ਚੰਡੀਗੜ੍ਹ ’ਚ ਪੈਟਰੋਲ ਪੰਪਾਂ ਤੋਂ ਹੁਣ ਦੋ ਪਹੀਆ ਵਾਹਨ ਨੂੰ ਵੱਧ ਤੋਂ ਵੱਧ 2 ਤੇ 4 ਪਹੀਆ ਵਾਹਨ ਨੂੰ 5 ਲਿਟਰ ਤੇਲ ਮਿਲੇਗਾ – punjabitribuneonline.com

Must read


ਚੰਡੀਗੜ੍ਹ, 2 ਜਨਵਰੀ

ਯੂਟੀ ਚੰਡੀਗੜ੍ਹ ਵਿੱਚ ਤੇਲ ਟੈਂਕਰਾਂ ਦੇ ਡਰਾਈਵਰਾਂ ਦੀ ਹੜਤਾਲ ਅਤੇ ਪੈਟਰੋਲ ਅਤੇ ਡੀਜ਼ਲ ਦੀ ਸੀਮਤ ਸਪਲਾਈ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਨੇ ਪੈਟਰੋਲ/ਡੀਜ਼ਲ ਦੀ ਵਿਕਰੀ ‘ਤੇ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਣ ਦੋ-ਪਹੀਆ ਵਾਹਨਾਂ ਨੂੰ ਵੱਧ ਤੋਂ ਵੱਧ 2 ਲਿਟਰ (ਵੱਧ ਤੋਂ ਵੱਧ ਮੁੱਲ 200 ਰੁਪਏ) ਅਤੇ ਚਾਰ ਪਹੀਆ ਵਾਹਨ ਨੂੰ 5 ਲਿਟਰ (ਵੱਧ ਤੋਂ ਵੱਧ ਮੁੱਲ 500 ਰੁਪਏ) ਤੱਕ ਪੈਟਰੋਲ ਜਾਂ ਡੀਜ਼ਲ ਦਿੱਤਾ ਜਾਵੇਗਾ। ਪੰਪ ਅਪਰੇਟਰਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਗਈ ਹੈ ਤੇ ਖਪਤਕਾਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਲਗਾਈਆਂ ਪਾਬੰਦੀਆਂ ਵਿੱਚ ਸਹਿਯੋਗ ਕਰਨ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਾਬੰਦੀਆਂ ਅਸਥਾਈ ਹਨ ਤੇ ਹਾਲਾਤ ਆਮ ਵਾਂਗ ਹੋਣ ਬਾਅਦ ਪਹਿਲਾਂ ਵਾਲੀ ਸਥਿਤੀ ਬਹਾਲ ਕਰ ਦਿੱਤੀ ਜਾਵੇਗੀ।



News Source link

- Advertisement -

More articles

- Advertisement -

Latest article