28.7 C
Patiāla
Monday, May 6, 2024

ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ, ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ

Must read


ਜੰਮੂ, 2 ਜਨਵਰੀ

ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 3.9 ਨਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਸਵੇਰੇ 11.33 ਵਜੇ ਮਹਿਸੂਸ ਕੀਤੇ ਗਏ।



News Source link

- Advertisement -

More articles

- Advertisement -

Latest article