27.3 C
Patiāla
Tuesday, April 30, 2024

ਇਰਾਨ: ਜਨਰਲ ਸੁਲੇਮਾਨੀ ਦੀ ਬਰਸੀ ਮੌਕੇ ਸਮਾਗਮ ’ਚ ਦੋ ਧਮਾਕੇ; 103 ਮੌਤਾਂ, 188 ਜ਼ਖ਼ਮੀ

Must read


ਤਹਿਰਾਨ/ਦੁਬਈ, 3 ਜਨਵਰੀ

ਇਰਾਨ ਦੇ ਕਰਮਾਨ ਸ਼ਹਿਰ ਵਿੱਚ ਅੱਜ ਹੋਏ ਦੋ ਧਮਾਕਿਆਂ ’ਚ 103 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 188 ਲੋਕ ਜ਼ਖ਼ਮੀ ਹੋਏ ਹਨ। ਇਰਾਨ ਦੇ ਮੀਡੀਆ ਅਨੁਸਾਰ ਸਾਲ 2020 ਵਿੱਚ ਅਮਰੀਕੀ ਡਰੋਨ ਹਮਲੇ ਵਿੱਚ ਮਾਰੇ ਗਏ ਜਨਰਲ ਕਾਸਿਮ ਸੁਲੇਮਾਨੀ ਦੀ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਇਹ ਧਮਾਕੇ ਹੋਏ ਹਨ। ਇਕ ਸੀਨੀਅਰ ਅਧਿਕਾਰੀ ਨੇ ਇਨ੍ਹਾਂ ਧਮਾਕਿਆਂ ਨੂੰ ਅਤਿਵਾਦੀ ਹਮਲਾ ਕਰਾਰ ਦਿੱਤਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article