28.4 C
Patiāla
Monday, May 6, 2024

ਡੀਜੀਪੀ ਤੇ ਆਈਜੀਪੀ ਰੈਂਕ ਦੇ ਅਧਿਕਾਰੀਆਂ ਦੀ ਤਿੰਨ ਰੋਜ਼ਾ ਮੀਟਿੰਗ 5 ਤੋਂ

Must read


ਨਵੀਂ ਦਿੱਲੀ, 3 ਜਨਵਰੀ

ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਇੰਸਪੈਕਟਰ ਜਨਰਲ (ਆਈਜੀਪੀ) ਰੈਂਕ ਦੇ ਅਧਿਕਾਰੀਆਂ ਦੀ ਤਿੰਨ ਰੋਜ਼ਾ ਮੀਟਿੰਗ ਜੈਪੁਰ ਵਿੱਚ 5 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਮੀਟਿੰਗ ਵਿੱਚ ਜੰਮੂ ਕਸ਼ਮੀਰ ’ਚ ਅਤਿਵਾਦ, ਸਾਈਬਰ ਧੋਖਾਧੜੀ ਤੇ ਖਾਲਿਸਤਾਨ ਪੱਖੀ ਗਰੁਪਾਂ ਦੀਆਂ ਗਤੀਵਿਧੀਆਂ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।



News Source link
#ਡਜਪ #ਤ #ਆਈਜਪ #ਰਕ #ਦ #ਅਧਕਰਆ #ਦ #ਤਨ #ਰਜ #ਮਟਗ #ਤ

- Advertisement -

More articles

- Advertisement -

Latest article