31.4 C
Patiāla
Sunday, May 12, 2024

ਪੰਜਾਬ ਤੇ ਦਿੱਲੀ ’ਚ ਸੰਘਣੀ ਧੁੰਦ ਕਾਰਨ 22 ਰੇਲਗੱਡੀਆਂ ਪਛੜੀਆਂ

Must read


ਨਵੀਂ ਦਿੱਲੀ, 5 ਜਨਵਰੀ

ਅੱਜ ਸਵੇਰੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਸਵੇਰੇ ਬਹੁਤ ਸੰਘਣੀ ਧੁੰਦ ਰਹੀ। ਦਿੱਲੀ ‘ਚ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਅਤੇ ਠੰਢ ਰਹਿਣ ਦੀ ਸੰਭਾਵਨਾ ਹੈ। ਰੇਲਵੇ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸੰਘਣੀ ਧੁੰਦ ਕਾਰਨ ਘੱਟੋ-ਘੱਟ 22 ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।



News Source link

- Advertisement -

More articles

- Advertisement -

Latest article