25 C
Patiāla
Monday, April 29, 2024

ਕੜਾਕੇ ਦੀ ਠੰਢ ਕਰਨ ਪੰਜਾਬ ਦੇ ਸਕੂਲਾਂ ’ਚ 14 ਤਕ ਛੁੱਟੀਆਂ – punjabitribuneonline.com

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਜਨਵਰੀ

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 14 ਜਨਵਰੀ ਤਕ ਛੁੱੱਟੀਆਂ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,‘‘ਕੜਾਕੇ ਦੀ ਠੰਢ ਨੂੰ ਧਿਆਨ ’ਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ 10ਵੀਂ ਜਮਾਤ ਤਕ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤਕ ਬੰਦ ਰਹਿਣਗੇ।’’



News Source link

- Advertisement -

More articles

- Advertisement -

Latest article