29.6 C
Patiāla
Monday, April 29, 2024

ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਕੈਪ ਲਗਾਉਣ ਦੀ ਯੋਜਨਾ – punjabitribuneonline.com

Must read


ਔਟਵਾ (ਕੈਨੇਡਾ), 14 ਜਨਵਰੀ

ਕੈਨੇਡਾ ਵਿੱਚ ਵਧ ਰਹੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਮੱਦੇਨਜ਼ਰ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਕੈਪ ਲਗਾਉਣ ਸਬੰਧੀ ਵਿਚਾਰ ਕਰ ਰਹੇ ਹਨ। ਇਹ ਜਾਣਕਾਰੀ ਸੀਟੀਵੀ ਨਿਊਜ਼ ਦੀ ਇਕ ਰਿਪੋਰਟ ਤੋਂ ਸਾਹਮਣੇ ਆਈ ਹੈ। ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਕਿੰਨੀ ਕਟੌਤੀ ਕਰਨ ਦੀ ਯੋਜਨਾ ਬਣਾ ਰਹੀ ਹੈ।



News Source link

- Advertisement -

More articles

- Advertisement -

Latest article