35.2 C
Patiāla
Tuesday, April 30, 2024

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੁਖਪਾਲ ਸਿੰਘ ਖਹਿਰਾ ਦੇ ਹੱਕ ’ਚ ਆਵਾਜ਼ ਉਠਾਈ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 15 ਜਨਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਆਵਾਜ਼ ਉਠਾਈ ਹੈ।‌ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖ਼ੋਰੀ ਤਹਿਤ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕੀਤਾ ਹੈ ਅਤੇ ਝੂਠੇ ਕੇਸ ਪਾਕੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ,ਜਿਸ ਦੀ ਉਹ ਨਿੰਦਾ ਕਰਦੇ ਹਨ। ਉਨ੍ਹਾਂ ਸੋਸ਼ਲ ਮੀਡੀਆ ਉਪਰ ਪੋਸਟ ਪਾਕੇ ਕਿਹਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਕੋਲ ਤੰਤਰ ਹੈ ਪਰ ਉਸ ਦੇ ਪੁੱਤਰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੀਕ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸਰਕਾਰ ਕੋਲ ਕੋਈ ਕਾਰਵਾਈ ਦੀ ਆਸ ਨਹੀਂ ਹੈ।



News Source link

- Advertisement -

More articles

- Advertisement -

Latest article