30.5 C
Patiāla
Thursday, May 2, 2024

India Corona Update : ਮਹਾਰਾਸ਼ਟਰ 'ਚ ਕੋਰੋਨਾ ਕਾਰਨ 3 ਮੌਤਾਂ

Must read


India Corona Update : ਮਹਾਰਾਸ਼ਟਰ ‘ਚ ਕੋਰੋਨਾ ਕਾਰਨ 3 ਮੌਤਾਂ 

#Corona #Covid19 #coronaupdate #abplive

ਮਹਾਰਾਸ਼ਟਰ ਵਿੱਚ ਕੋਰੋਨਾ ਕਾਰਨ ਮੌਤ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਵਿਭਾਗ ਮੁਤਾਬਕ ਭਾਰਤ ਵਿੱਚ ਕੋਰੋਨਾ ਦੇ 180 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 2,804 ਹੋ ਗਈ ਹੈ। 
ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 24 ਘੰਟਿਆਂ ‘ਚ ਕੋਰੋਨਾ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਤਿੰਨੋਂ ਮਾਮਲੇ ਮਹਾਰਾਸ਼ਟਰ ਦੇ ਹਨ।
5 ਦਸੰਬਰ 2023 ਤੱਕ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ ਸੀ। ਪਰ ਠੰਢ ਕਾਰਨ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ। ਅਜਿਹੇ ਚ ਸਥਿਤੀ ਨੂੰ ਵੇਖਦਿਆਂ ਲੋਕਾਂ ਨੂੰ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ |

Subscribe Our Channel: ABP Sanjha   

 / @abpsanjha   Don’t forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l…
Download ABP App for Android: https://play.google.com/store/appsapp….

ABP Sanjha



News Source link

- Advertisement -

More articles

- Advertisement -

Latest article