25.1 C
Patiāla
Friday, May 3, 2024

ਅਦਾਲਤ ਨੇ ਗਿਆਨਵਾਪੀ ਕੰਪਲੈਕਸ ਵਿਚਲੇ ਤਹਿਖਾਨੇ ਦੀ ਚਾਬੀ ਜ਼ਿਲ੍ਹਾ ਅਧਿਕਾਰੀ ਨੂੰ ਸੌਂਪਣ ਦਾ ਹੁਕਮ ਦਿੱਤਾ

Must read


ਵਾਰਾਨਸੀ, 18 ਜਨਵਰੀ

ਵਾਰਾਨਸੀ ਦੀ ਜ਼ਿਲ੍ਹਾ ਅਦਾਲਤ ਨੇ ਗਿਆਨਵਾਪੀ ਕੰਪਲੈਕਸ ਵਿਚ ਸਥਿਤ ਤਹਿਖਾਨੇ ਦੀਆਂ ਚਾਬੀਆਂ ਜ਼ਿਲ੍ਹਾ ਮੈਜਿਸਟਰੇਟ ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਹਿੰਦੂ ਪੱਖ ਦੇ ਵਕੀਲ ਮਦਨ ਮੋਹਨ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਜੱਜ ਏਕੇ ਵਿਸ਼ਵੇਸ਼ ਨੇ ਬੁੱਧਵਾਰ ਨੂੰ ਆਪਣੇ ਆਦੇਸ਼ ‘ਚ ਕਿਹਾ ਕਿ ਕੰਪਲੈਕਸ ਦੇ ਦੱਖਣੀ ਸਿਰੇ ‘ਤੇ ਸਥਿਤ ਵਿਆਸ ਜੀ ਦੇ ਤਹਿਖਾਨੇ ਦੀ ਸਹੀ ਦੇਖਭਾਲ ਦੀ ਲੋੜ ਹੈ। ਅਦਾਲਤ ਨੇ ਕਿਹਾ, ‘ਇਸ ਲਈ ਵਾਰਾਨਸੀ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਵਿਆਸ ਜੀ ਦੇ ਤਹਿਖਾਨੇਟ ਦਾ ਰਿਸੀਵਰ ਨਿਯੁਕਤ ਕੀਤਾ ਗਿਆ ਹੈ।’



News Source link

- Advertisement -

More articles

- Advertisement -

Latest article