23.9 C
Patiāla
Friday, May 3, 2024

ਧਮਕੀਆਂ ਮੈਨੂੰ ਲੋਕ ਸੇਵਾ ਤੋਂ ਨਹੀਂ ਰੋਕ ਸਕਦੀਆਂ: ਮਾਨ – Punjabi Tribune

Must read


ਆਤਿਸ਼ ਗੁਪਤਾ

ਚੰਡੀਗੜ੍ਹ, 17 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਰੋਕ ਨਹੀਂ ਸਕਦੀਆਂ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਊਂਸਿਪਲ ਭਵਨ ਵਿੱਚ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।



News Source link

- Advertisement -

More articles

- Advertisement -

Latest article