25.2 C
Patiāla
Sunday, April 28, 2024

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Must read


ਰਣਬੀਰ ਸਿੰਘ ਮਿੰਟੂ

ਚੇਤਨਪੁਰਾ, 18 ਜਨਵਰੀ

ਪਿੰਡ ਕੋਟਲਾ ਗੁੱਜਰਾਂ ਦੇ ਇਕ ਨੌਜਵਾਨ ਦੀ ਨਸ਼ੇ ਵਾਲਾ ਟੀਕਾ ਲਾਉਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਸ ਦਾ ਲੜਕਾ ਜਸ਼ਨਪ੍ਰੀਤ ਸਿੰਘ (20) ਬੀਤੀ ਸ਼ਾਮ ਆਪਣੇ ਦੋਸਤਾਂ ਨਾਲ ਪਿੰਡ ਭੰਗਵਾਂ ਵਿਚ ਨਸ਼ਾ ਕਰਨ ਚਲਾ ਗਿਆ ਤੇ ਨਸ਼ੇ ਦੀ ਡੋਜ਼ ਜ਼ਿਆਦਾ ਹੋਣ ਕਰਕੇ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਪਿੰਡ ਭੰਗਵਾਂ ਦੇ ਬਾਹਰੋਂ ਰੇਲਵੇ ਲਾਈਨ ਨੇੜਿਉਂ ਮਿਲੀ। ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ।



News Source link
#ਨਸ਼ #ਦ #ਓਵਰਡਜ #ਕਰਨ #ਨਜਵਨ #ਦ #ਮਤ

- Advertisement -

More articles

- Advertisement -

Latest article