27.2 C
Patiāla
Monday, April 29, 2024

ਬਿਲਕੀਸ ਬਾਨੋ ਮਾਮਲਾ: ਸੁਪਰੀਮ ਕੋਰਟ ਨੇ 11 ਦੋਸ਼ੀਆਂ ਦੀ ਆਤਮ ਸਮਰਪਣ ਲਈ ਸਮਾਂ ਵਧਾਉਣ ਦੀ ਅਰਜ਼ੀ ਖਾਰਜ ਕੀਤੀ

Must read


ਨਵੀਂ ਦਿੱਲੀ, 19 ਜਨਵਰੀ

ਬਿਲਕੀਸ ਬਾਨੋ ਬਲਾਤਕਾਰ ਤੇ ਕਤਲ ਮਾਮਲੇ ’ਚ ਸੁਪਰੀਮ ਕੋਰਟ ਨੇ ਆਤਮ ਸਮਰਪਣ ਲਈ ਸਮਾਂ ਵਧਾਉਣ ਦੀ ਮੰਗ ਕਰਨ ਵਾਲੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ 11 ਦੋਸ਼ੀਆਂ ਵੱਲੋਂ ਆਤਮ ਸਮਰਪਣ ਲਈ ਸਮਾਂ ਵਧਾਉਣ ਦੇ ਦਿੱਤੇ ਗਏ ਕਾਰਨਾਂ ਦੀ ਕੋਈ ਦਮ ਨਹੀਂ ਹੈ।



News Source link

- Advertisement -

More articles

- Advertisement -

Latest article