27.8 C
Patiāla
Thursday, May 2, 2024

ਕਾਂਗੜਾ ’ਚ ਗੱਗਲ ਹਵਾਈ ਅੱਡੇ ਦੇ ਵਿਸਥਾਰ ਬਾਰੇ ਹਾਈ ਕੋਰਟ ’ਤੇ ਹੁਕਮ ’ਤੇ ਸੁਪਰੀਮ ਕੋਰਟ ਨੇ ਰੋਕ ਲਗਾਈ

Must read


ਨਵੀਂ ਦਿੱਲੀ, 22 ਜਨਵਰੀ

ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਗੱਗਲ ਹਵਾਈ ਅੱਡੇ ਦੇ ਵਿਸਥਾਰ ਪ੍ਰਾਜੈਕਟ ’ਤੇ ਰੋਕ ਲਾਉਣ ਦੇ ਅਦਾਲਤੀ ਹੁਕਮ ’ਤੇ ਰੋਕ ਲਾ ਦਿੱਤੀ। 9 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਗੱਗਲ ਹਵਾਈ ਅੱਡੇ ਦੇ ਵਿਸਥਾਰ ‘ਤੇ ਰੋਕ ਲਗਾ ਦਿੱਤੀ ਸੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ।



News Source link

- Advertisement -

More articles

- Advertisement -

Latest article