40.2 C
Patiāla
Thursday, April 24, 2025

ਨਸ਼ਾ ਤਸਕਰੀ: ਸਿੱਟ ਨੇ ਮਜੀਠੀਆ ਨੂੰ ਹੁਣ 2 ਫਰਵਰੀ ਨੂੰ ਸੱਦਿਆ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 29 ਜਨਵਰੀ

ਨਸ਼ਾ ਤਸਕਰੀ ਦੇ ਦੋਸ਼ਾਂ ’ਤੇ ਅਧਾਰਤ ਕੇਸ ਦੀ ਜਾਂਚ ਕਰ ਰਹੀ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕਰਕੇ ਦੋ ਫਰਵਰੀ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਸਿੱਟ ਵੱਲੋਂ ਮਜੀਠੀਆ ਤੋਂ ਪਹਿਲਾਂ ਵੀ ਤਿੰਨ ਵਾਰ ਪੁੱਛ ਪੜਤਾਲ ਕੀਤੀ ਜਾ ਚੁੱਕੀ ਹੈ, ਜਦਕਿ ਹੁਣ ਦੋ ਫਰਵਰੀ ਨੂੰ ਚੌਥੀ ਵਾਰ ਸੱਦਿਆ ਗਿਆ ਹੈ।



News Source link

- Advertisement -

More articles

- Advertisement -

Latest article