24.6 C
Patiāla
Wednesday, May 1, 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਤੀਸ਼ ਕੁਮਾਰ ਨੂੰ ਵਧਾਈ

Must read


ਨਵੀਂ ਦਿੱਲੀ, 28 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀਆਂ ਸਮਰਾਟ ਚੌਧਰੀ ਅਤੇ ਵਿਜੈ ਸਿਨਹਾ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਬਿਹਾਰ ਵਿਚ ਬਣੀ ਐਨਡੀਏ ਸਰਕਾਰ ਰਾਜ ਦੇ ਵਿਕਾਸ ਅਤੇ ਸੂਬਾ ਵਾਸੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।’



News Source link

- Advertisement -

More articles

- Advertisement -

Latest article