37.2 C
Patiāla
Sunday, May 5, 2024

ਪਟਿਆਲਾ: ਪੰਜਾਬ ਸਰਕਾਰ ਵੱਲੋਂ ਐਲਾਨੇ 1000 ਰੁਪਏ ਨਾ ਮਿਲਣ ’ਤੇ ਔਰਤਾਂ ਦਾ ਪ੍ਰਦਰਸ਼ਨ – Punjabi Tribune

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 30 ਜਨਵਰੀ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਪ੍ਰਤੀ ਮਹੀਨਾ ਐਲਾਨੇ ਇਕ ਹਜ਼ਾਰ ਰੁਪਏ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਭਾਜਪਾ ਮਹਿਲਾ ਮੋਰਚੇ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਦੀ ਅਗਵਾਈ ਹੇਠ ਅੱਜ ਔਰਤਾਂ ਨੇ ਇਥੇ ਫੁਹਾਰਾ ਚੌਕ ‘ਤੇ ਰੋਸ ਪ੍ਰਦਰਸ਼ਨ ਕੀਤਾ।



News Source link

- Advertisement -

More articles

- Advertisement -

Latest article