27.3 C
Patiāla
Wednesday, May 1, 2024

ਸੁਰੱਖਿਆ ’ਚ ਸੰਨ੍ਹ: ਪੰਜ ਮੁਲਜ਼ਮਾਂ ਵੱਲੋਂ ਦਿੱਲੀ ਪੁਲੀਸ ’ਤੇ ਤਸ਼ੱਦਦ ਦਾ ਦੋਸ਼

Must read


ਨਵੀਂ ਦਿੱਲੀ, 31 ਜਨਵਰੀ

ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ਵਿੱਚ ਗ੍ਰਿਫ਼ਤਾਰ ਛੇ ਵਿੱਚੋਂ ਪੰਜ ਮੁਲਜ਼ਮਾਂ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਵਿਰੋਧੀ ਧਿਰਾਂ ਨਾਲ ਆਪਣੇ ਸਬੰਧ ਕਬੂਲ ਕਰਨ ਲਈ ਦਿੱਲੀ ਪੁਲੀਸ ਵੱਲੋਂ ਉਨ੍ਹਾਂ ’ਤੇ ਕਥਿਤ ਤਸ਼ੱਦਦ ਢਾਹਿਆ ਜਾ ਰਿਹਾ ਹੈ। ਪੰਜ ਮੁਲਜ਼ਮਾਂ ਨੇ ਇਹ ਦਲੀਲ ਵਧੀਕ ਸੈਸ਼ਨ ਜੱਜ ਹਰਦੀਪ ਕੌਰ ਸਾਹਮਣੇ ਦਿੱਤੀ। ਜੱਜ ਨੇ ਸਾਰੇ ਛੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਪਹਿਲੀ ਮਾਰਚ ਤੱਕ ਵਧਾ ਦਿੱਤੀ ਹੈ। –ਪੀਟੀਆਈ



News Source link

- Advertisement -

More articles

- Advertisement -

Latest article