40.2 C
Patiāla
Thursday, April 24, 2025

ਐੱਲਕੇ ਅਡਵਾਨੀ ਨੂੰ ਦਿੱਤਾ ਜਾਵੇਗਾ ਭਾਰਤ ਰਤਨ: ਮੋਦੀ – Punjabi Tribune

Must read


ਨਵੀਂ ਦਿੱਲੀ, 3 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਨੇਤਾ ਐੱਲਕੇ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ,‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਅਡਵਾਨੀ ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।’



News Source link

- Advertisement -

More articles

- Advertisement -

Latest article