26.6 C
Patiāla
Sunday, April 28, 2024

ਪੰਜਾਬ ਪੁਲੀਸ ਨੇ ਅਤਿਵਾਦੀ ਲੰਡਾ ਤੇ ਰਿੰਦਾ ਦੇ ਤਿੰਨ ਸਾਥੀਆਂ ਨੂੰ ਅਸਲੇ ਸਣੇ ਕਾਬੂ ਕੀਤਾ

Must read


ਚੰਡੀਗੜ੍ਹ, 7 ਫਰਵਰੀ

ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ।



News Source link
#ਪਜਬ #ਪਲਸ #ਨ #ਅਤਵਦ #ਲਡ #ਤ #ਰਦ #ਦ #ਤਨ #ਸਥਆ #ਨ #ਅਸਲ #ਸਣ #ਕਬ #ਕਤ

- Advertisement -

More articles

- Advertisement -

Latest article