35.3 C
Patiāla
Wednesday, May 8, 2024

ਨਿੱਝਰ ਦੇ ਦੋਸਤ ਦੇ ਘਰ ’ਤੇ ਹਮਲਾ ਕਰਨ ਦੇ ਦੋਸ਼ ਹੇਠ ਦੋ ਕਾਬੂ

Must read


ਟੋਰਾਂਟੋ, 9 ਫਰਵਰੀ

ਪੁਲੀਸ ਨੇ ਪਿਛਲੇ ਹਫ਼ਤੇ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ‘ਦੋਸਤ’ ਦੇ ਘਰ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤ ਵੱਲੋਂ ਅਤਿਵਾਦੀ ਐਲਾਨੇ ਗਏ ਖਾਲਿਸਤਾਨ ਸਮਰਥਕ ਨਿੱਝਰ ਦੀ ਪਿਛਲੇ ਸਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਪਹਿਲੀ ਫਰਵਰੀ ਨੂੰ ਸਵੇਰੇ 1:20 ਵਜੇ ਸਿਮਰਨਜੀਤ ਸਿੰਘ ਦੇ ਸਾਊਥ ਸਰੀ ਵਿਚਲੀ ਰਿਹਾਇਸ਼ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਰੌਇਲ ਕੈਨੇਡੀਅਨ ਮਾਊਂਟਡ ਪੁਲੀਸ (ਆਰਸੀਐੱਮਪੀ) ਦੀ ਸਰੀ ਯੂਨਿਟ ਨੇ ਕਿਹਾ ਕਿ ਉਨ੍ਹਾਂ ਦੀ ਸੀਰੀਅਸ ਕ੍ਰਾਈਮ ਯੂਨਿਟ ਨੇ 6 ਫਰਵਰੀ ਨੂੰ 140 ਸਟਰੀਟ ਦੇ 7700-ਬਲਾਕ ਵਿੱਚ ਇੱਕ ਰਿਹਾਇਸ਼ ਦੀ ਤਲਾਸ਼ੀ ਲਈ। -ਆਈਏਐੱਨਐੱਸ



News Source link
#ਨਝਰ #ਦ #ਦਸਤ #ਦ #ਘਰ #ਤ #ਹਮਲ #ਕਰਨ #ਦ #ਦਸ਼ #ਹਠ #ਦ #ਕਬ

- Advertisement -

More articles

- Advertisement -

Latest article