27.2 C
Patiāla
Monday, April 29, 2024

ਪੱਛਮੀ ਬੰਗਾਲ ਵਿੱਚ ਹਵਾਈ ਫੌਜ ਦੇ ਜਹਾਜ਼ ਨੂੰ ਹਾਦਸਾ

Must read


ਕੋਲਕਾਤਾ, 13 ਫਰਵਰੀ

ਭਾਰਤੀ ਹਵਾਈ ਫੌਜ ਦਾ ਇੱਕ ‘ਹਾਕ’ ਸਿਖਲਾਈ ਜਹਾਜ਼ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਦੇ ਕਲਾਈਕੁੰਡਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇੱਕ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਹਾਜ਼ਾਂ ਦੇ ਦੋਵਾਂ ਪਾਇਲਟਾਂ ਨੇ ਖੁਦ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਸੀ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ‘ਕੋਰਟ ਆਫ ਇਨਕੁਆਇਰੀ’ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਹਾਜ਼ ਟਰੇਨਿੰਗ ਉਡਾਣ ਤੋਂ ਪਰਤਣ ਮੌਕੇ ਸ਼ਾਮ ਚਾਰ ਤੋਂ ਪੰਜ ਵਜੇ ਦਰਮਿਆਨ ਹਾਦਸੇ ਦਾ ਸ਼ਿਕਾਰ ਹੋਇਆ।



News Source link

- Advertisement -

More articles

- Advertisement -

Latest article