33.4 C
Patiāla
Saturday, April 27, 2024

ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ 6ਵਾਂ ਨੋਟਿਸ ਜਾਰੀ ਕੀਤਾ, 19 ਨੂੰ ਪੇਸ਼ ਹੋਣ ਲਈ ਕਿਹਾ – Punjabi Tribune

Must read


ਨਵੀਂ ਦਿੱਲੀ, 14 ਫਰਵਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਇਸ ਸਾਲ 2 ਫਰਵਰੀ, 18 ਜਨਵਰੀ ਅਤੇ 3 ਜਨਵਰੀ ਅਤੇ 2023 ਵਿੱਚ 21 ਦਸੰਬਰ ਅਤੇ 2 ਨਵੰਬਰ ਨੂੰ ਈਡੀ ਨੇ ਸੰਮਨ ਜਾਰੀ ਕੀਤੇ ਸਨ। ਮੁੱਖ ਮੰਤਰੀ ਨੇ ਹਮੇਸ਼ਾ ਇਨ੍ਹਾਂ ਨੋਟਿਸਾਂ ਨੂੰ ਗੈਰ-ਕਾਨੂੰਨੀ ਕਿਹਾ ਹੈ।



News Source link

- Advertisement -

More articles

- Advertisement -

Latest article