37.2 C
Patiāla
Sunday, May 5, 2024

ਉੜੀਸਾ: ਪ੍ਰੀਖਿਆ ਦੇ ਦਬਾਅ ਕਾਰਨ ਦੋ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ

Must read


ਭੁਵਨੇਸ਼ਵਰ, 23 ਫਰਵਰੀ

ਇਥੇ ਪ੍ਰੀਖਿਆ ਦੇ ਦਬਾਅ ਕਾਰਨ ਦੋ ਵਿਦਿਆਰਥੀਆਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਗੰਜਮ ਜ਼ਿਲ੍ਹੇ ਵਿੱਚ 12ਵੀਂ ਦੇ ਵਿਦਿਆਰਥੀ ਦੇਬਾਸ਼ੀਸ ਸੇਠੀ ਆਪਣੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਲਟਕਦਾ ਪਾਇਆ ਗਿਆ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸੇ ਦੌਰਾਨ ਭਦਰਕ ਜ਼ਿਲ੍ਹੇ ਦੇ ਧਾਮਨਗਰ ਥਾਣਾ ਖੇਤਰ ਦੇ ਜਹਾਂਗੀਰ ਸਾਸਨ ਪਿੰਡ ਵਿੱਚ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਵਿਦਿਆਰਥੀ ਆਪਣੀ ਮਾਸੀ ਦੇ ਘਰ ਲਟਕਦਾ ਪਾਇਆ ਗਿਆ। ਇਸੇ ਦੌਰਾਨ ਦਸਵੀਂ ਦੀ ਸਾਲਾਨਾ ਪ੍ਰੀਖਿਆ ‘ਚ ਅੰਗਰੇਜ਼ੀ ਦਾ ਪੇਪਰ ਦੇਣ ਵਾਲੇ ਵਿਦਿਆਰਥੀ ਅਭਿਸ਼ੇਖ ਪਾਂਡਾ ਨੇ ਪ੍ਰੀਖਿਆ ਦੇ ਦਬਾਅ ਕਾਰਨ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ।



News Source link
#ਉੜਸ #ਪਰਖਆ #ਦ #ਦਬਅ #ਕਰਨ #ਦ #ਵਦਆਰਥਆ #ਵਲ #ਖਦਕਸ

- Advertisement -

More articles

- Advertisement -

Latest article