25 C
Patiāla
Monday, April 29, 2024

ਖੱਟਰ ਨੇ ਸਾਲ 2024-25 ਲਈ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਣ ਦਾ ਦਾਅਵਾ

Must read


ਚੰਡੀਗੜ੍ਹ, 23 ਫਰਵਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਵਿੱਤੀ ਸਾਲ 2024-25 ਲਈ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 11 ਫੀਸਦੀ ਜ਼ਿਆਦਾ ਹੈ। ਸ੍ਰੀ ਖੱਟਰ ਸੂਬੇ ਦੇ ਵਿੱਤ ਮੰਤਰੀ ਵੀ ਹਨ। ਉਨ੍ਹਾਂ ਕਿਹਾ, ‘2024-25 ਲਈ ਮੈਂ 1,89,876.61 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਕਰਦਾ ਹਾਂ, ਜੋ 2023-24 ਦੇ 1,70,490.84 ਕਰੋੜ ਰੁਪਏ ਤੋਂ 11.37 ਫੀਸਦੀ ਜ਼ਿਆਦਾ ਹੈ।’ ਭਾਜਪਾ-ਜਨਨਾਇਕ ਜਨਤਾ ਪਾਰਟੀ ਗਠਜੋੜ ਸਰਕਾਰ ਦਾ ਪੰਜਵਾਂ ਬਜਟ

ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਦੀ ਸਰਕਾਰ 14 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇ ਰਹੀ ਹੈ।



News Source link

- Advertisement -

More articles

- Advertisement -

Latest article